ਬੰ ਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਦੀ ਪਲੇਠੀ ਮੀਟਿੰਗ ਅੱਜ
‘ਦ ਖ਼ਾਲਸ ਬਿਊਰੋ : ਲੰਮੇ ਸਮੇਂ ਤੋਂ ਭਾਰਤ ਦੀਆਂ ਜੇ ਲ੍ਹਾਂ ਵਿੱਚ ਬੰਦ ਬੰ ਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਗਠਿਤ ਕੀਤੀ 11 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ