SGPC ਦੀ ਅੰਤਰਿਮ ਕਮੇਟੀ ਦੇ ਫੈਸਲੇ ਬਾਰੇ ਬੋਲੇ ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਅੱਜ ਹੋਈ ਮੀਟਿੰਗ ਵਿਚ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰ ਕਮੇਟੀ ਬਣਾ ਦਿੱਤੀ ਗਈ। ਕਮੇਟੀ ਦੇ ਇਸ ਫੈਸਲੇ ਤੋਂ ਬਾਅਦ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਨੂੰ ਪਹਿਲਾਂ