3 ਨਵੰਬਰ ਨੂੰ ਹੋਵੇਗੀ SGPC ਦੇ ਨਵੇਂ ਪ੍ਰਧਾਨ ਦੀ ਚੋਣ, ਅੰਤ੍ਰਿਗ ਕਮੇਟੀ ਵਿੱਚ ਲਿਆ ਫੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ SGPC ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਲਾਨਾ ਜਨਰਲ ਇਜਲਾਸ 3 ਨਵੰਬਰ 2025 ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ