Punjab Religion

SGPC ਨੇ 23 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ

Read More
Punjab Religion

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ

 ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਗੁਰਦੁਆਰਾ ਕਟਾਣਾ ਸਾਹਿਬ ਲੁਧਿਆਣਾ ਵਿੱਚ ਹੋਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪਹਿਲੀ ਵਾਰ ਅੰਮ੍ਰਿਤਸਰ ਤੋਂ ਬਾਹਰ ਹੋ ਰਹੀ ਹੈ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ

Read More
Punjab Religion

ਸ੍ਰੀ ਗੁਰੂ ਨਾਨਕ ਸਾਹਿਬ ਵਾਂਗ ਰਚਾਇਆ ਸਵਾਂਗ, SGPC ਨੇ ਦਿੱਤੇ ਜਾਂਚ ਦੇ ਹੁਕਮ

ਸ਼ੋਸਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਮੱਧ ਪ੍ਰਦੇਸ਼ ਦਾ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਵੱਲੋਂ ਗੁਰੂ ਨਾਨਕ ਸਾਹਿਬ ਵਾਂਗ ਸਵਾਂਗ ਰਚਾਇਆ ਹੋਇਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਨੇ ਆਪਣਾ ਇਤਰਾਜ ਜਾਹਿਰ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਤੇ ਇਤਰਾਜ ਜਾਹਿਰ ਕੀਤਾ

Read More
Punjab

SGPC ਦਾ ਅਹਿਮ ਫ਼ੈਸਲਾ, ਆਰਜ਼ੀ ਮੁਲਾਜ਼ਮਾਂ ਨੂੰ ਹਰ 15 ਦਿਨਾਂ ਬਾਅਦ ਮਿਲੇਗੀ ਤਨਖ਼ਾਹ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਿਆਂ ਵਿਚ ਕੰਮ ਕਰਦੇ ਆਰਜ਼ੀ ਮੁਲਾਜ਼ਮਾਂ ਨੂੰ ਮਹੀਨੇ ’ਚ ਦੋ ਵਾਰ ਬਿਲ ਬਣਾ ਕੇ ਤਨਖ਼ਾਹ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਮੁਲਾਜ਼ਮ ਨੂੰ ਦੋ ਵਾਰ ਤਨਖ਼ਾਹ ਵਰਤਣ ਵਿਚ ਪ੍ਰੇਸ਼ਾਨੀ ਹੈ ਤਾਂ ਉਹ ਅਪਣੇ ਖਾਤੇ ਵਿਚ ਪੈਸੇ ਰੱਖ ਸਕਦਾ ਹੈ ਅਤੇ

Read More
Punjab

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ : ਪ੍ਰਧਾਨ SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਲੰਘੇ ਕੱਲ੍ਹ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫੈਸਲੇ ਕੀਤੇ

Read More
Punjab

SGPC ਨੇ 12 ਪਿੰਡਾਂ , 56 ਪਰਿਵਾਰਾਂ ਦੇ 500 ਮੈਂਬਰਾਂ ਦੀ ਸਿੱਖ ਧਰਮ ’ਚ ਵਾਪਸੀ ਕਰਵਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani gurdwara Parbandhak committee) ਦੇ ਯਤਨਾਂ ਸਦਕਾ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਪਗ 500 ਮੈਂਬਰਾਂ ਨੇ ਈਸਾਈ ਧਰਮ ਛੱਡ ਕੇ ਸਿੱਖੀ ਧਰਮ ’ਚ ਘਰ ਵਾਪਸੀ ਕੀਤੀ ਹੈ।

Read More
Punjab

ਹਾਈਕੋਰਟ ਦਾ ਕਿਹਾ ਸਿਰ ਮੱਥੇ, ਮੁਲਾਜ਼ਮ ਉੱਥੇ ਦੇ ਉੱਥੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨੌਕਰੀ ਉੱਤੇ ਬਹਾਲ ਕੀਤੇ ਤਿੰਨ ਮੁਲਾਜ਼ਮਾਂ ਨੂੰ ਮੁੜ ਮੁਅੱਤਲ ਕਰ ਦਿੱਤਾ ਹੈ। ਕਮੇਟੀ ਨੇ ਮੁਲਾਜ਼ਮਾਂ ਦੇ ਖਿਲਾਫ਼ ਦੋਸ਼ ਪੱਤਰ ਤਿਆਰ ਕੀਤਾ ਹੈ। ਉੱਧਰ ਹਾਈਕੋਰਟ ਵੱਲੋਂ ਬਹਾਲ ਕੀਤੇ ਗਏ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਨੌਕਰੀ ’ਤੇ ਬਹਾਲ

Read More