ਪਾਕਿਸਤਾਨ ਜਾਣ ਵਾਲੀ ਸੰਗਤ ਲਈ SGPC ਦਾ ਸਖ਼ਤ ਫ਼ੈਸਲਾ
- by Gurpreet Singh
- April 3, 2026
- 0 Comments
ਪਾਕਿਸਤਾਨ ਜਾਣ ਵਾਲੀਆਂ ਸਿੱਖ ਯਾਤਰਾ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਸਖ਼ਤ ਫੈਸਲਾ ਲਿਆ ਹੈ। ਹੁਣ ਤੋਂ ਇੱਕੱਲੀਆਂ ਮਹਿਲਾਵਾਂ ਨੂੰ ਪਾਕਿਸਤਾਨ ਜਾਣ ਵਾਲੇ ਜਥਿਆਂ ਨਾਲ ਨਹੀਂ ਭੇਜਿਆ ਜਾਵੇਗਾ।SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ “ਅਸੀਂ ਇਕੱਲੀ ਮਹਿਲਾ ਦਾ ਪਾਸਪੋਰਟ ਲੈਣਾ ਬੰਦ ਕਰ ਦਿੱਤਾ ਹੈ।” ਇਸ ਫੈਸਲੇ
ਬਿਨਾਂ ਹਥਿਆਰਾਂ ਦੇ ਪਹਿਰੇਦਾਰ ਲਗਾ ਕੇ ਕਿਲੇ ਦਾ ਕੋਈ ਫ਼ਾਇਦਾ ਨਹੀਂ ਹੋਣਾ, ਸਿੱਖਾਂ ਲਈ ਖ਼ਾਸ
- by Gurpreet Singh
- February 26, 2026
- 0 Comments
‘ਖ਼ਾਲਸ ਟੀਵੀ ਬਿਊਰੋ : ਸਿੱਖ ਕੌਮ ਅੱਜ ਚੜ੍ਹਦੀ ਕਲਾ ਦੇ ਸੁਨੇਹੇ ਨੂੰ ਭੁੱਲ ਕੇ ਦੁਬਿਧਾ, ਨਿਰਾਸ਼ਾ ਅਤੇ ਨਾਮੋਸ਼ੀ ਦੇ ਵਾਤਾਵਰਣ ਵਿੱਚੋਂ ਗੁਜ਼ਰ ਰਹੀ ਹੈ। ਹਾਲਾਂਕਿ ਹਰ ਗੁਰਸਿੱਖ ਦਾ ਗੁਰੂ ਤੇ ਵਿਸ਼ਵਾਸ ਅਟੱਲ ਹੈ ਅਤੇ ਹਮੇਸ਼ਾ ਰਹੇਗਾ, ਪਰ ਸਿੱਖ ਸੰਸਥਾਵਾਂ ਵਿੱਚ ਆਏ ਨਿਗਾਰ ਅਤੇ ਭਟਕਾਅ ਨੇ ਸਿੱਖਾਂ ਦੇ ਮਨਾਂ ਵਿੱਚ ਡੂੰਘੀ ਸੱਟ ਮਾਰੀ ਹੈ। ਸ਼੍ਰੋਮਣੀ ਗੁਰਦੁਆਰਾ
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਕੱਲ੍ਹ, ਹਰਜਿੰਦਰ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਕਾਰ ਹੋ ਸਕਦਾ ਹੈ ਮੁਕਾਬਲਾ
- by Gurpreet Singh
- November 2, 2025
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਸੋਮਵਾਰ (3 ਨਵੰਬਰ 2025) ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਫਿਰੋਂ ਸਮਰਥਨ ਦਿੱਤਾ ਜਾਵੇਗਾ, ਜੋ ਪਿਛਲੀ ਵਾਰ ਵੀ ਇਸ ਅਹੁਦੇ ‘ਤੇ ਚੁਣੇ ਗਏ ਸਨ। ਵਿਰੋਧੀ ਧਿਰ
SGPC ਨੇ ਇੰਗਲੈਂਡ ‘ਚ ਖੋਲ੍ਹਿਆ ਤਾਲਮੇਲ ਕੇਂਦਰ
- by Gurpreet Singh
- October 1, 2025
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਮੰਗਾਂ, ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੰਗਲੈਂਡ ਦੇ ਬਰਮਿੰਘਮ ਵਿੱਚ ਇੱਕ ਤਾਲਮੇਲ ਕੇਂਦਰ ਦੀ ਸਥਾਪਨਾ ਕੀਤੀ ਹੈ। ਇਹ ਕੇਂਦਰ ਯੂਕੇ ਅਤੇ ਪੂਰੇ ਯੂਰਪ ਵਿੱਚ ਵੱਸਦੀਆਂ ਸੰਗਤਾਂ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਸਾਬਤ ਹੋਵੇਗਾ, ਜੋ ਤਖ਼ਤ ਸਾਹਿਬਾਨ ਅਤੇ ਪੰਥਕ ਸੰਸਥਾਵਾਂ ਨਾਲ ਸਿੱਧਾ ਜੁੜਾਵ
ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
- by Gurpreet Singh
- July 16, 2025
- 0 Comments
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਈਮੇਲ ‘ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਈਪਾਂ ਵਿੱਚ RDX ਭਰਿਆ ਹੋਇਆ ਹੈ ਅਤੇ ਧਮਾਕੇ ਕੀਤੇ ਜਾਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਈਮੇਲ ਵਿੱਚ ਲਿਖੇ ਸ਼ਬਦਾਂ ਨੂੰ ਜਨਤਕ ਨਹੀਂ
SGPC ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਦੀ ਨਹਿਰ ‘ਚੋਂ ਮਿਲੀ ਲਾਸ਼
- by Gurpreet Singh
- June 25, 2025
- 0 Comments
ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਪਿਛਲੇ ਦੋ ਦਿਨਾਂ ਤੋਂ ਭੇਦਭਰੀ ਹਾਲਾਤ ਵਿੱਚ ਲਾਪਤਾ ਹਨ। ਉਨ੍ਹਾਂ ਦਾ ਸਕੂਟਰ ਸਲਤਾਨਵਿੰਡ ਨਹਿਰ ਦੇ ਕਿਨਾਰੇ ਮਿਲਿਆ, ਜਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵਧਾ ਦਿੱਤਾ ਹੈ। ਐਸਜੀਪੀਸੀ ਦੇ ਧਰਮ ਪ੍ਰਚਾਰ ਸਕੱਤਰ ਵਿਜੇ ਸਿੰਘ ਨੇ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ
- by Gurpreet Singh
- June 12, 2025
- 0 Comments
ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਅਗਵਾਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਭਾਈ ਇੰਦਰਜੀਤ ਸਿੰਘ (ਰਾਗੀ, ਸ੍ਰੀ ਹਰਿਮੰਦਰ ਸਾਹਿਬ), ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਅਤੇ ਸਾਬਕਾ ਮੈਂਬਰ ਹਰਦਿਆਲ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ
SGPC ਵਾਪਸ ਨਹੀਂ ਲਵੇਗੀ ਰਾਜੋਆਣਾ ਮਾਮਲੇ ਦੀ ਪਟੀਸ਼ਨ
- by Gurpreet Singh
- May 17, 2025
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ 2012 ਵਿੱਚ ਦਾਇਰ ਪਟੀਸ਼ਨ, ਜੋ ਮੌਤ ਦੀ ਸਜ਼ਾ ਪ੍ਰਾਪਤ ਸਿੱਖ ਕੈਦੀਆਂ, ਖਾਸ ਕਰਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਨਾਲ ਸਬੰਧਤ ਹੈ, ਵਾਪਸ ਨਹੀਂ ਲਈ ਜਾਵੇਗੀ। ਇਹ ਫੈਸਲਾ ਸਿੱਖ ਸੰਗਠਨਾਂ, ਕਾਨੂੰਨੀ ਮਾਹਿਰਾਂ ਅਤੇ ਸ੍ਰੀ ਅਕਾਲ
