Punjab Religion

ਭਾਰਤ ਦੇ ਸੰਵਿਧਾਨ ਮੁਤਾਬਕ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ : SGPC ਪ੍ਰਧਾਨ ਐਡਵੋਕੇਟ ਧਾਮੀ

ਅੰਮ੍ਰਿਤਸਰ : ਰਾਜਸਥਾਨ ਵਿੱਚ ਇੱਕ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਵਿੱਚ ਦਾਖਲਾ ਨਾ ਦਿੱਤੇ ਜਾਣ ਦੀ ਘਟਨਾ ਤੋਂ ਬਾਅਦ ਸਿੱਖ ਕੌਮ ਦੇ ਰੋਸ ਨੂੰ ਦੇਖਦਿਆਂ ਰਾਜਸਥਾਨ ਸਰਕਾਰ ਨੇ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਇਜਾਜ਼ਤ ਦੇ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ

Read More