India Punjab Religion

ਐਡਵੋਕੇਟ ਧਾਮੀ ਨੇ ਪੁਣੇ ’ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ ’ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ

Read More
Punjab

ਐੱਸਜੀਪੀਸੀ ਪ੍ਰਧਾਨ ਨੇ ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ ‘ਚ ਕੜੇ ਲੁਹਾਉਣ ਦੀ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ

Read More
Punjab

ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਵਧਾਉਣ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਾਥੀਆਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਧਾਮੀ ਨੇ ਕਿਹਾ ਕਿ ਅਸਾਮ ਦੀ ਡਿਬਰੂਗੜ੍ਹ

Read More
India Punjab

ਪੁੰਛ ‘ਚ ਗੁਰੂਘਰ ਦੇ ਬਾਹਰ ਧਮਕਾ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿਖੇਧੀ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਗੁਰਦੁਆਰਾ ਪਾਠਕ ਸੰਤ ਭਾਈ ਮੋਹਰ ਸਿੰਘ ਜੀ ਦੇ ਬਾਹਰ ਹੋਏ ਬਲਾਸਟ ਹੋਣ ਦੀ ਖ਼ਬਰ ਸਹਾਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਜਾਂਚ ਏਜੰਸੀਆਂ ਨੂੰ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀਆਂ ਨੂੰ ਗ੍ਰਿਫਤਾਰ ਕਰਨ

Read More
Punjab

SGPC ਪ੍ਰਧਾਨ ਧਾਮੀ ਦਾ ਸੀਐੱਮ ਮਾਨ ਨੂੰ ਜਵਾਬ

ਚੰਡੀਗੜ੍ਹ : ਸੂਬੇ ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਆਪੋ-ਆਪਣਾ ਜ਼ੋਰ ਲਾਇਆ ਹੋਇਆ ਹੈ। ਇਸ ਦੌਰਾਨ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ ਸਨ। ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ

Read More
Punjab

SGPC ਤਿਆਰ ਕਰੇਗੀ IAS ਅਫਸਰ , ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਸੀ ਇੱਛਾ , ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਇਹ ਫੈਸਲਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ, ਪੀਸੀਐਸ ( IAS, IPS, PCS ) ਅਤੇ ਨਿਆਂਪਾਲਿਕਾ ਵਰਗੀਆਂ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਇਸ ਕੋਚਿੰਗ ਲਈ ਚੰਡੀਗੜ੍ਹ ਦੀ ਨਿਸ਼ਚੈ ਅਕੈਡਮੀ ਨਾਲ ਵੀ ਸਮਝੌਤਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਸ੍ਰੀ ਅਕਾਲ

Read More
Punjab

SGPC ਪ੍ਰਧਾਨ ਧਾਮੀ ਨੇ Dastaan-E-Sirhind ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ

Read More
India Punjab

SGPC ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਅੱਗੇ ਰੱਖੀ ਮੰਗ , ਭਾਰਤ-ਪਾਕਿਸਤਾਨ ਬੱਸ ਤੇ ਟ੍ਰੇਨ ਸੇਵਾ ਮੁੜ ਸ਼ੁਰੂ ਕੀਤੀ ਜਾਵੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਕ ਮਤਾ ਪਾਸ ਕਰਕੇ ਕੇਂਦਰ ਤੋਂ ਬੰਦ ਕੀਤੀ ਗਈ ਭਾਰਤ-ਪਾਕਿਸਤਾਨ ਰੇਲ ਅਤੇ ਬੱਸ ਸੇਵਾ ( India-Pakistan bus and train service  ) ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

Read More