ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ SGPC ਪ੍ਰਧਾਨ ਦਾ ਵੱਡਾ ਬਿਆਨ
ਅੰਮ੍ਰਿਤਸਰ : ਜਥੇਦਾਰਾਂ ਦੀ ਨਿਯੁਕਤੀ ਨੂੰ ਲੈਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਨਿਯਮ ਬਣਾਏ ਜਾਣਗੇ. ਪੂਰੀ ਜਾਣਕਾਰੀ ਦੇਣ ਤੋਂ ਪਹਿਲਾਂ ਦੱਸ ਦੇਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫਿਰ