Punjab

ਅੰਮ੍ਰਿਤਪਾਲ ਮਾਮਲੇ ‘ਤੇ SGPC ਪ੍ਰਧਾਨ ਨੇ CM ਮਾਨ ਨੂੰ ਲਿਖੀ ਚਿੱਠੀ…

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਲਈ ਵੀ ਆਖਿਆ। ਨੌਜਵਾਨਾਂ ਦੇ ਪਰਿਵਾਰਾਂ ਵੱਲੋਂ

Read More
Punjab

CM ਮਾਨ ਦਾ SGPC ਪ੍ਰਧਾਨ ‘ਤੇ ਤੰਜ , ਕਿਹਾ ਅੱਜ ਲਿਖਿਆ ਲਿਖਾਇਆ ਫੈਸਲਾ ਲੈ ਕੇ ਜਾਣਗੇ, ਕੱਲ੍ਹ ਨੂੰ ਸਿਰਫ ਪੜ੍ਹਕੇ ਸੁਣਾਇਆ ਜਾਵੇਗਾ

ਚੰਡੀਗੜ੍ਹ : ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਨੇ ਇਕ ਟਵੀਟ ਕਰਦੇ ਹੋਏ ਲਿਖਿਆ

Read More
Punjab

ਸਿੱਖ ਵਿਰੋਧੀ ਤਾਕਤਾਂ ਸਾਜ਼ਿਸ਼ ਤਹਿਤ ਗੁਰੂ ਘਰਾਂ ਨੂੰ ਬਣਾ ਰਹੀਆਂ ਹਨ ਨਿਸ਼ਾਨਾ : SGPC ਪ੍ਰਧਾਨ

ਪਟਿਆਲਾ : ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ਵਿਚ ਔਰਤ ਦੇ ਕਤਲ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ

Read More
Punjab

“ਆਮ ਆਦਮੀ ਕਲੀਨਿਕਾਂ” ਨੂੰ ਲੈ ਕੇ ਵਿਰੋਧੀ ਹੋਏ ਸਰਗਰਮ,ਮਾਨ ਸਰਕਾਰ ‘ਤੇ ਲਾਏ ਨਿਸ਼ਾਨੇ ਤੇ ਖੜੇ ਕੀਤੇ ਸਵਾਲ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵੱਡੇ ਪੱਧਰ ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰਾਂ ਤੋਂ ਇਲਾਵਾ ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਮੰਨੀ ਜਾਂਦੀ SGPC ਦਾ ਵੀ ਵਿਰੋਧ ਸਾਹਮਣੇ ਆਇਆ ਹੈ ।ਇਹ ਸਾਰੇ ਵਿਰੋਧ ਕਲੀਨਿਕਾਂ ਦੇ ਨਾਮ ਨੂੰ ਲੈ ਕੇ ਸਾਹਮਣੇ ਆਏ ਹਨ। ਕਾਂਗਰਸੀ ਵਿਧਾਇਕ

Read More
Punjab

SGPC ਕਰੇਗੀ ਡੇਰਾ ਸਾਧ ਦੀ ਪੈਰੋਲ ਦੇ ਖਿਲਾਫ਼ High Court ਵਿੱਚ ਅਪੀਲ

ਅੰਮ੍ਰਿਤਸਰ :  ਸਿੱਖਾਂ ਦੀ ਸਿਰਮੋਰ ਸੰਸਥਾ ਕਹੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ  ਐਕਜ਼ੈਕਟਿਵ ਬੈਠਕ ਹੋਈ,ਜਿਸ ਵਿੱਚ ਹੇਠ ਲਿਖੇ ਮਤੇ ਪਕਾਏ ਗਏ। ਬੈਠਕ ਤੋਂ ਬਾਅਦ ਹੋਈ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਈ ਅਹਿਮ ਐਲਾਨ ਕੀਤੇ,ਜਿਸ ਵਿੱਚ ਬੰਦੀ ਸਿੰਘਾਂ ਲਈ ਅੰਤਰਰਾਸ਼ਟਰੀ ਅਦਾਲਤ ਤੱਕ ਪਹੁੰਚ ਕਰਨੀ ਤੇ ਰਾਮ ਰਹੀਮ ਦੀ ਪੈਰੋਲ ਦੇ

Read More
India Punjab

SGPC ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਪ ਰਾਸ਼ਟਰਪਤੀ ਨੂੰ ਲਈ ਦਿੱਤਾ ਮੰਗ ਪੱਤਰ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਉੱਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਮੰਗ ਪੱਤਰ ਸੌਂਪਿਆ ਅਤੇ ਸਿੱਖ ਕੌਮ ਦੇ ਇਸ ਮਸਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ।

Read More