Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨੂੰ ਪੰਥ ਵਿੱਚੋਂ ਛੇਕਣ ਲਈ ਸੌਂਪਿਆ ਮੰਗ ਪੱਤਰ

ਚੰਡੀਗੜ੍ਹ-(ਪੁਨੀਤ ਕੌਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਬਾਵਾ ਨੂੰ ਸ਼੍ਰੀ ਹਜੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥ ਵਿੱਚੋਂ ਛੇਕਣ ਲਈ ਮੰਗ ਪੱਤਰ ਸੌਂਪਿਆ ਗਿਆ। ਗੁਰਵਿੰਦਰ ਸਿੰਘ ਬਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੰਬਈ ਖਾਲਸਾ ਕਾਲਜ ਦੇ

Read More