ਸ਼੍ਰੋਮਣੀ ਕਮੇਟੀ ਪ੍ਰੋ ਭੁੱਲਰ ਦੀ ਰਿਹਾਈ ਲਈ ਖੜਕਾਏਗੀ ਅਦਾਲਤ ਦਾ ਦਰਵਾਜਾ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੜਿਕਾ ਪਾਉਣ ‘ਤੇ ਸਖ਼ਤ ਨਿੰਦਿਆ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਸਾਹਮਣੇ ਆ ਚੁੱਕਾ ਹੈ। ਇਕ ਪਾਸੇ 1984 ਦੀ ਸਿੱਖ