Punjab

SGPC ਦੇ ਮੋਜੂਦਾ ਮੈਂਬਰ ਤੇ ਸਾਬਕਾ ਸਕੱਤਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਦੇ ਵੱਲੋਂ ਅਹਿਮ ਖੁਲਾਸੇ

‘ਦ ਖਾਲਸ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਜੂਦਾ ਮੈਂਬਰ ਤੇ ਸਾਬਕਾ ਸਕੱਤਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ‘ਦ ਖਾਲਸ ਟੀਵੀ ਨਾਲ ਗੱਲਬਾਤ ਕਰਦੇ ਹੋਏ ਕਈ ਅਹਿਮ ਖੁਲਾਸੇ ਕੀਤੇ ਹਨ।ਉਹਨਾਂ ਆਰਟੀਆਈ ਰਾਹੀਂ ਇੱਕਠੀ ਕੀਤੀ ਜਾਣਕਾਰੀ ਦੇ ਆਧਾਰ ‘ਤੇ ਇਹ ਦਾਅਵਾ ਕੀਤਾ ਹੈ ਕਿ ਗੁਰੂ ਘਰਾਂ ਵਿੱਚ ਵੱਡੇ ਜ਼ਮੀਨੀ ਘੋਟਾਲੇ ਹੋਏ ਹਨ। ਆਪਣੇ ਇਹਨਾਂ ਦਾਅਵਿਆਂ ਦੇ

Read More
Khaas Lekh Punjab Religion

ਖ਼ਾਸ ਰਿਪੋਰਟ: SGPC ਨੇ ਸ਼ਤਾਬਦੀ ਮੌਕੇ ਪਾਸ ਕੀਤੇ 11 ਵਿਸ਼ੇਸ਼ ਮਤੇ, ਸਟੇਜ ਦੀਆਂ ਤਕਰੀਰਾਂ ਤੋਂ ਪੰਜਾਬ ਦੀ ਸਿਆਸਤ ਗਰਮ ਕਿਉਂ ?

’ਦ ਖ਼ਾਲਸ ਬਿਊਰੋ: ਬੀਤੇ ਦਿਨ 17 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਸਮਾਗਮ ਕਰਵਾਏ ਗਏ। ਇਸ ਦੌਰਾਨ ਸਿੰਘ ਸਾਹਿਬਾਨ

Read More
Punjab

ਜਥੇਦਾਰ ਦੇ ਇਲਜ਼ਾਮ ‘ਤੇ ਭੜਕੀ ਬੀਜੇਪੀ, ਅਕਾਲੀਆਂ ਨੇ ਕਿਹਾ ਬੀਜੇਪੀ ਵਾਲੇ ਸਵੇਰੇ-ਸਵੇਰੇ ਪਿੱਟਣ ਲੱਗ ਪਏ

‘ਦ ਖ਼ਾਲਸ ਬਿਊਰੋ:- ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਹਾੜਾ ਮਨਾਇਆ ਗਿਆ। ਜਿਸ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਸੀ ਕਿ “ਹਿੰਦੋਸਤਾਨ ਦੀ ਸਰਕਾਰ ਲੋਕਤੰਤਰਿਕ ਸਰਕਾਰ ਨਹੀਂ ਹੈ, ਬਲਕਿ EVM ਰਾਹੀਂ ਕਾਬਜ਼ ਹੋਈ ਸਰਕਾਰ ਹੈ, ਇਸਨੇ ਹੋਰ ਪਤਾ ਨਹੀਂ ਕਿੰਨੇ

Read More
Khaas Lekh Punjab Religion

ਕੁਰਬਾਨੀਆਂ ਨਾਲ ਬਣੀ ਸ਼੍ਰੋਮਣੀ ਸੰਸਥਾ SGPC 100 ਸਾਲ ਦੀ ਹੋਈ, ਸਥਾਪਨਾ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ, ਪੜ੍ਹੋ ਖਾਸ ਰਿਪੋਰਟ

’ਦ ਖ਼ਾਲਸ ਬਿਊਰੋ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 100 ਸਾਲ ਮੁਕੰਮਲ ਕਰ ਲਏ ਹਨ। ਕਮੇਟੀ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਅੱਜ 17 ਨਵੰਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 10:30 ਵਜੇ ਤੋਂ 2:30 ਵਜੇ ਤੱਕ ਸ਼ਤਾਬਦੀ ਸਮਾਗਮ ਕਰਵਾਏ ਗਏ।

Read More
Punjab

ਮਈ 2021 ‘ਚ ਹੋਣਗੀਆਂ SGPC ਚੋਣਾਂ: ਸੁਖਦੇਵ ਸਿੰਘ ਢੀਂਡਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- SGPC ਦੀਆਂ ਜਨਰਲ ਚੋਣਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਨੂੰ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਪਿਛਲੇ ਮਹੀਨੇ ਕੇਂਦਰ ਸਰਕਾਰ ਵੱਲੋਂ ਸੇਵਾ ਮੁਕਤ ਜੱਜ ਐੱਸਐੱਸ ਸਰਾਓਂ ਨੂੰ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਤੋਂ ਬਾਅਦ ਉਮੀਦ ਜਾਗੀ ਸੀ ਕਿ SGPC ਦੀਆਂ

Read More
Punjab

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਪੰਥਕ ਧਿਰਾਂ ਹੋਈਆਂ ਇੱਕਜੁੱਟ, ਬਾਦਲਾਂ ਨੂੰ ਲਾਂਭੇ ਕਰਨ ਦਾ ਲਿਆ ਅਹਿਦ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਮਾਹੌਲ ਭਖਦਾ ਜਾ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੰਥਕ ਧਿਰਾਂ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪੱਬਾਂ ਭਾਰ ਹੋ ਚੁੱਕੀਆਂ ਹਨ। ਇਸਦੇ ਮੱਦੇਨਜ਼ਰ ਕਈ ਪੰਥਕ ਧਿਰਾਂ ਆਪਸ ਵਿੱਚ ਇੱਕਜੁੱਟ ਵੀ ਹੋ ਰਹੀਆਂ ਹਨ।   ਹੁਣ ਪੰਜ ਪੰਥਕ ਧਿਰਾਂ ਨੇ ਏਕਾ ਕਰਕੇ ਆਉਣ

Read More
Punjab

ਜਥੇਦਾਰ ਰਣਜੀਤ ਸਿੰਘ ਦੇ ਗੰਭੀਰ ਇਲਜ਼ਾਮਾਂ ਦਾ ਜਾਂਚ ਕਰਨ ਵਾਲੇ ਈਸ਼ਰ ਸਿੰਘ ਨੇ ਦਿੱਤਾ ਇਹ ਜਵਾਬ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਪੰਥਕ ਅਕਾਲੀ ਲਹਿਰ ਨੇ ਲੰਘੀ 7 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਸੀ। ਜਿਸ ਦੀ ਅਗਵਾਈ ਕਰ ਰਹੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਗੰਭੀਰ ਦੋਸ਼ ਲਾਉਂਦਿਆ ਆਖਿਆ ਸੀ ਕਿ ਗਾਇਬ ਹੋਏ 328 ਪਾਵਨ ਸਰੂਪਾਂ ਵਾਲੀ ਜਿਹੜੀ ਜਾਂਚ

Read More
Punjab

SGPC ਨੇ ਗਾਇਬ ਹੋਏ ਪਾਵਨ ਸਰੂਪਾਂ ਦੀ ਨਕਲੀ ਜਾਂਚ ਰਿਪੋਰਟ ਪੇਸ਼ ਕੀਤੀ ਹੈ: ਜਥੇਦਾਰ ਰਣਜੀਤ ਸਿੰਘ

‘ਦ ਖ਼ਾਲਸ ਬਿਊਰੋ:- ਗਾਇਬ ਹੋਏ ਪਾਵਨ ਸਰੂਪਾਂ ਦੇ ਸੰਬੰਧ ਵਿੱਚ ਅੱਜ ਪੰਥਕ ਅਕਾਲੀ ਲਹਿਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਜਿਸਦੀ ਅਗਵਾਈ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕੀਤੀ। ਸਾਰੀ ਸੰਗਤ ਸਾਹਮਣੇ ਘੰਟਾ ਘਰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੈਠ

Read More
Punjab

ਸਾਬਕਾ ਜਥੇਦਾਰ ਨੇ ਭਾਈ ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਚੈਲੇਂਜ, ਅੰਮ੍ਰਿਤਸਰ ‘ਚ ਕੀਤਾ ਵਿਸ਼ਾਲ ਇਕੱਠ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਪੰਥਕ ਅਕਾਲੀ ਲਹਿਰ ਵੱਲੋਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਲੰਮੇਂ ਸਮੇਂ ਤੋਂ ਸਿੱਖ ਸੰਗਤ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਸਵਾਲ ਕਰ ਰਹੀ ਹੈ ਕਿ ਆਖਰ ਇੰਨੀ ਵੱਡੀ ਗਿਣਤੀ ਵਿੱਚ ਪਾਵਨ ਸਰੂਪ ਗਾਇਬ ਕਿਵੇਂ ਹੋ

Read More
Punjab

SGPC ਚੋਣਾਂ ਲਈ ਚੋਣ ਕਮਿਸ਼ਨਰ ਨਿਯੁਕਤ, ਜਲਦ ਹੋਣਗੀਆ ਚੋਣਾਂ, ਸਿੱਖ ਜਥੇਬੰਦੀਆਂ ਹੋਈਆਂ ਪੱਬਾਂ ਭਾਰ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਲੰਮੇਂ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਜਲਦ ਹੀ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਲਈ ਜਸਟਿਸ (ਰਿਟਾ.) ਐੱਸ ਐੱਸ ਸਾਰੋਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਮੁੱਖ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ

Read More