ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ
ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਅਗਵਾਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ