Punjab Religion

328 ਪਾਵਨ ਸਰੂਪਾਂ ਦਾ ਮਾਮਲਾ, SGPC ਪ੍ਰਧਾਨ ਧਾਮੀ ਨੇ ਸਰਕਾਰ ’ਤੇ ਲਾਏ ਗੰਭੀਰ ਦੋਸ਼

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਸਪੱਸ਼ਟ ਕੀਤਾ ਕਿ ਡਾਕਟਰ ਈਸ਼ਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ 1000 ਪੰਨਿਆਂ ਦੀ ਰਿਪੋਰਟ ਵਿੱਚ ਕਿਤੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਜ਼ਿਕਰ ਨਹੀਂ ਹੈ। ਇਹ ਰਿਪੋਰਟ

Read More
Punjab Religion

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਅਗਵਾਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ

Read More
Punjab Religion

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ 9 ਜੂਨ ਨੂੰ ਹੋਣੀ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੀਟਿੰਗ ਦੁਪਹਿਰ ਕਰੀਬ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਧਰਮ ਪ੍ਰਚਾਰ

Read More
Punjab

13 ਮਈ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਪਰਸੋਂ 13 ਮਈ ,ਮੰਗਲਵਾਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਵਿਖੇ ਦੁਪਹਿਰ 1 ਵਜੇ ਆਰੰਭ ਹੋਵੇਗੀ।

Read More