SGPC ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ
ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ। ਇਹ ਮੀਟਿੰਗ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਦੁਪਹਿਰ 2 ਵਜੇ ਤੋਂ ਚੱਲ ਰਹੀ ਸੀ। ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰਾਂ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ