Punjab Religion

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰ‌ਤ੍ਰਿੰਗ ਕਮੇਟੀ ਦੀ ਅਹਿਮ ਮੀ‌ਟਿੰਗ ਅੱਜ 17 ਮਾਰਚ ਨੂੰ ਦੁਪਹਿਰ 12.00 ਵਜੇ ਚੰਡੀਗੜ੍ਹ ਵਿਚ ਹੋ ਰਹੀ ਹੈ। ਇਸ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ।  ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ

Read More
Punjab

7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ ਨੂੰ ਸਵੇਰੇ 11 ਵਜੇ

Read More