SGPC ਦੀ ਵੋਟਰ ਲਿਸਟ ‘ਤੇ 10 ਮਾਰਚ ਤੱਕ ਦੇ ਸਕਦੇ ਹੋ ਇਤਰਾਜ਼
ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟ ਸੂਚੀਆਂ ਲਈ 10 ਮਾਰਚ ਤੱਕ ਆਪਣੇ ਇਤਰਾਜ਼ ਦਰਜ ਕਰਵਾਏ ਜਾ ਸਕਣਗੇ। ਜਦੋਂ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 16 ਅਪ੍ਰੈਲ ਨੂੰ ਕੀਤੀ ਜਾਵੇਗੀ। ਵੋਟਰ ਸੂਚੀਆਂ ਡਿਪਟੀ ਕਮਿਸ਼ਨਰ, ਰਿਵਾਈਜ਼ਿੰਗ ਅਥਾਰਟੀ, ਰਿਟਰਨਿੰਗ ਅਫ਼ਸਰਾਂ, ਤਹਿਸੀਲ ਦਫ਼ਤਰਾਂ, ਪਟਵਾਰ ਸਰਕਲਾਂ ਅਤੇ ਸੂਚਿਤ ਗੁਰਦੁਆਰਿਆਂ ਵਿੱਚ ਉਪਲਬਧ ਹੋਣਗੀਆਂ। ਇਸ ਤੋਂ ਪਹਿਲਾਂ, ਸ਼੍ਰੋਮਣੀ ਅਕਾਲੀ ਦਲ