ਨੀਤੀ ਉਲੰਘਣਾ ਲਈ SGPC ਦਾ YouTube ਚੈਨਲ ਬੰਦ
ਅੰਮ੍ਰਿਤਸਰ : ਵੀਡੀਓ ਸ਼ੇਅਰਿੰਗ ਪਲੇਟਫਾਰਮ YouTube ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ‘ਗੁਰਬਾਣੀ ਚੈਨਲ’ ਨੂੰ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਇਹ ਕਾਰਵਾਈ 31 ਅਕਤੂਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਪ੍ਰਸਾਰਿਤ ਕੀਤੇ ਗਏ ਇੱਕ ਪ੍ਰੋਗਰਾਮ ਨੂੰ ਲੈ ਕੇ ਕੀਤੀ ਗਈ ਹੈ। ਇਹ ਕਾਰਵਾਈ 19 ਨਵੰਬਰ, 2025 ਦੀ ਸ਼ਾਮ ਨੂੰ ਹੋਈ,
