ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਸ਼ਾਹਬਾਜ਼ ਅੰਸਾਰੀ ਫ਼ਰਾਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹਥਿਆਰ ਸਪਲਾਈ ਕਰਨ ਦਾ ਦੋਸ਼ੀ ਸ਼ਾਹਬਾਜ਼ ਅੰਸਾਰੀ ਇੱਕ ਵਾਰ ਫਿਰ ਫਰਾਰ ਹੋ ਗਿਆ ਹੈ। ਦਸੰਬਰ 2022 ਵਿੱਚ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕੀਤੇ ਗਏ ਅੰਸਾਰੀ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਥਿਆਰ ਅਤੇ ਗੋਲਾ ਬਾਰੂਦ ਸਪਲਾਈ ਕਰਨ ਦਾ ਦੋਸ਼ ਹੈ। ਫਰਵਰੀ 2023 ਵਿੱਚ, ਅਦਾਲਤ ਨੇ ਉਸਨੂੰ ਉਸਦੀ