ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਅਗਨੀਵੀਰ ਅਜੈ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਸੀ ਐੱਮ ਮਾਨ ਨੇ ਸ਼ਹੀਦ ਦੇ ਪਰਿਵਾਰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।