ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਸੁਣੋ ਗੁਰਬਾਣੀ ਦਾ ਸਿੱਧਾ ਕੀਰਤਨ ਪ੍ਰਸਾਰਣ, SGPC ਵੱਲੋਂ ਯੂਟਿਊਬ ਚੈਨਲ ਲਾਂਚ
ਅੰਮ੍ਰਿਤਸਰ: ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਗਿਆ ਹੈ, ਜਿਸ ਦਾ ਰਸਮੀ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪ੍ਰਮੁੱਖ ਸਖਸ਼ੀਅਤਾਂ ਦੀ