SKM ਅਤੇ ਸ਼ੰਭ ਮੋਰਚੇ ਦੀ ਹੋਈ ਮੀਟਿੰਗ, ਏਕੇ ਲਈ ਇਕ ਹੋਰ ਮੀਟਿੰਗ ਸੱਦੀ ਜਾਵੇਗੀ : ਕਿਸਾਨ ਆਗੂ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿਚਾਲੇ ਅੱਜ ਅਹਿਮ ਮੀਟਿੰਗ ਚੰਡੀਗੜ੍ਹ ਵਿਚ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਏਕੇ ਤੇ ਵਿਚਾਰਾਂ ਅੱਜ ਹੋਈਆਂ ਹਨ, ਜਲਦ ਹੀ ਅਗਲੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਜਲਦ