ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਹੋਈ ਮੌਤ
ਸ਼ੰਭੂ ਬਾਰਡਰ ਤੋਂ ਆਈ ਮਾੜੀ ਖ਼ਬਰ ਸਾਹਮਣੇ ਆਈ ਹੈ ਜਿੱਥੇ, ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਰਜਿੰਦਰਾ ਹਸਪਤਾਲ ’ਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ ਭੰਗੂ, ਪਿੰਡ ਰਤਨਹੇੜੀ ਵਜੋਂ ਹੋਈ ਹੈ। ਰਣਜੋਧ ਦੇ ਪਰਿਵਾਰ ਵਿਚ