ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਦੇ ਦਿੱਤੇ ਸੀ ਨਿਰਦੇਸ਼
ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ। ਇਸ ਤੋਂ