ਸ਼ੰਭੂ ਮੋਰਚੇ ’ਤੇ 31 ਅਗਸਤ ਦੀਆਂ ਤਿਆਰੀਆਂ ਵਜੋਂ ਸਫ਼ਾਈ ਮੁਹਿੰਮ ਸ਼ੁਰੂ
- by Gurpreet Kaur
- August 29, 2024
- 0 Comments
ਬਿਉਰੋ ਰਿਪੋਰਟ: ਸ਼ੰਭੂ ਮੋਰਚੇ ’ਤੇ ਕਿਸਾਨਾਂ ਨੇ ਸਫ਼ਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨ ਸਵੇਰ ਤੋਂ 31 ਅਗਸਤ ਦੀਆਂ ਤਿਆਰੀਆਂ ਵਜੋਂ ਸੰਭੂ ਬਾਰਡਰ ਦੀ ਸਾਫ਼-ਸਫ਼ਾਈ ਕਰ ਰਹੇ ਹਨ। ਦੱਸ ਦੇਈਏ 31 ਅਗਸਤ
ਸ਼ੰਭੂ ਬਾਰਡਰ ਖੁਲ੍ਹਵਾਉਣ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਹੋਈ ਦੂਸਰੀ ਮੀਟਿੰਗ ਵੀ ਰਹੀ ਬੇਅਸਰ
- by Manpreet Singh
- August 25, 2024
- 0 Comments
ਸ਼ੰਭੂ ਬਾਰਡਰ (Shambhu Border) ਖੋਲ੍ਹਣ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸਾਸ਼ਨ ਦੀ ਅੱਜ ਦੂਸਰੀ ਮੀਟਿੰਗ ਹੋਈ ਸੀ, ਜਿਸ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ ਹੈ। ਇਹ ਮੀਟਿੰਗ ਵੀ ਬੇਸਿੱਟਾ ਰਹੀ ਹੈ। ਇਹ ਮੀਟਿੰਗ ਪਟਿਆਲਾ ਪੁਲਿਸ ਲਾਈਨ ਵਿੱਚ ਹੋਈ ਸੀ ਅਤੇ ਇਸ ਵਿੱਚ ਪੰਜਾਬ ਸਮੇਤ ਹਰਿਆਣਾ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਲੀਡਰ ਸਰਵਨ
ਸ਼ੰਭੂ ਸਰਹੱਦ ‘ਤੇ ਇਕ ਹੋਰ ਕਿਸਾਨ ਦੀ ਮੌਤ
- by Gurpreet Singh
- August 22, 2024
- 0 Comments
ਸ਼ੰਭੂ : ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਸਾਹਮਣੇ ਤੋਂ ਪਹੁੰਚੀ ਐਂਬੂਲੈਂਸ ਵਿਚ ਲਿਜਾਇਆ ਗਿਆ ਤਾਂ ਐਂਬੂਲੈਂਸ ਵਿਚ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਇਸ ਸਬੰਧੀ ਪੁਲਿਸ ਅਤੇ
ਸ਼ੰਭੂ ਬਾਰਡਰ ਖੋਲ੍ਹਣ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ: ਪੰਜਾਬ-ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਪੇਸ਼ ਕਰਨਗੀਆਂ
- by Gurpreet Singh
- August 22, 2024
- 0 Comments
ਮੁਹਾਲੀ : ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ ਅਤੇ ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ
ਅੱਜ ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਹੋਵੇਗੀ ਚਰਚਾ
- by Gurpreet Singh
- August 21, 2024
- 0 Comments
ਪਟਿਆਲਾ : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। ਇਸ
ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਪੰਜਾਬ ਤੇ ਹਰਿਆਣਾ ਨੂੰ ਵੱਡੇ ਨਿਰਦੇਸ਼! ‘ਨੈਸ਼ਨਲ ਹਾਈਵੇਅ ਪਾਰਕਿੰਗ ਏਰੀਆ ਨਹੀਂ!’
- by Gurpreet Kaur
- August 12, 2024
- 0 Comments
ਬਿਉਰੋ ਰਿਪੋਰਟ – ਸ਼ੰਭੂ ਬਾਰਡਰ (Shambu Border) ਨੂੰ ਲੈ ਕੇ ਸੁਪਰੀਮ ਕੋਰਟ (Supream court) ਦਾ ਵੱਡਾ ਆਦੇਸ਼ ਆਇਆ ਹੈ। ਅਦਾਲਤ ਨੇ ਕਿਹਾ ਬਾਰਡਰ ਨੂੰ ਅੰਸ਼ਕ ਰੂਪ ਤੇ ਖੋਲ੍ਹਿਆ ਜਾਵੇ ਤਾਂ ਕਿ ਐਂਬੂਲੈਂਸ, ਵਿਦਿਆਰਥੀਆਂ ਅਤੇ ਜ਼ਰੂਰੀ ਸੇਵਾਵਾਂ ਨੂੰ ਕੋਈ ਮੁਸ਼ਕਲਾਂ ਨਾ ਆਵਉਣ। ਇਸ ਦੇ ਲਈ ਸੁਪਰੀਮ ਕੋਰਟਨ ਨੇ ਅੰਬਾਲਾ, ਪਟਿਆਲਾ ਦੇ SSPs ਅਤੇ ਡਿਪਟੀ ਕਮਿਸ਼ਨਰਾਂ ਨੂੰ
ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਤੇ ਅੱਜ ਸੁਣਵਾਈ, ਕਮੇਟੀ ਬਣਾਉਣ ਲਈ SC ‘ਚ ਰੱਖੇ ਜਾਣਗੇ ਨਾਂ
- by Gurpreet Singh
- August 12, 2024
- 0 Comments
ਦਿੱਲੀ : ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (ਐਸਸੀ) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ