ਅੱਜ ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਹੋਵੇਗੀ ਚਰਚਾ
ਪਟਿਆਲਾ : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। ਇਸ