ਕਿਸਾਨਾਂ ਤੇ ਪੁਲਿਸ ‘ਚ ਬਣੀ ਸਹਿਮਤੀ, ਸ਼ੰਭੂ ਜਾਣ ਲਈ ਦਿੱਤਾ ਰਸਤਾ
ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਅੰਬਾਲਾ ਦੀ ਦਾਣਾ ਮੰਡੀ ਵਿੱਚ ਇਕ ਪ੍ਰੋਗਰਾਮ ਰੱਖਿਆ ਸੀ। ਪਰ ਹਰਿਆਣਾ ਪ੍ਰਸਾਸ਼ਨ ਨੇ ਪੁਖਤਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਅਤੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਤੋਂ ਬਾਅਦ ਕਿਸਾਨ ਆਗੂਆਂ ਅਤੇ