ਕਿਸਾਨ ਅੰਦੋਲਨ ਕਾਰਨ ਪੰਜਾਬ ਨੂੰ ਹੋਇਆ 20 ਹਜ਼ਾਰ ਕਰੋੜ ਦਾ ਨੁਕਸਾਨ
ਮੁਹਾਲੀ : ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਜਿਸ ਕਾਰਨ ਦੋਵਾਂ ਸੂਬਿਆਂ ਦੇ ਬਾਰਡਰ ਬੰਦ ਪਏ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਪ੍ਰਤੀ ਸਖ਼ਤੀ ਦਿਖਾਈ ਅਤੇ 13 ਮਹੀਨਿਆਂ ਤੋਂ