India

‘ਸ਼ੇਅਰ ਬਜ਼ਾਰ ਵਿੱਚ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ’! ‘ਮੋਦੀ ਤੇ ਸ਼ਾਹ ਦੀ ਜਾਂਚ ਹੋਵੇ’!

ਬਿਉਰੋ ਰਿਪੋਰਟ – ਰਾਹੁਲ ਗਾਂਧੀ ਨੇ 4 ਜੂਨ ਲੋਕ ਸਭਾ ਦੇ ਨਤੀਜੇ ਵਾਲੇ ਦਿਨ ਸਟਾਕ ਮਾਰਕੇਟ ਵਿੱਚ ਆਈ ਗਿਰਾਵਟ ਨੂੰ ਵੱਡਾ ਘੁਟਾਲਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਸਟਾਕ ਮਾਰੇਕ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਗ੍ਰਹਿ ਮੰਤਰੀ ਨੇ ਸਿੱਧਾ ਕਿਹਾ ਕਿ 4 ਜੂਨ ਨੂੰ ਸ਼ੇਅਰ ਬਜ਼ਾਰ ਅੱਗੇ ਜਾਏਗਾ 

Read More
Punjab

ਸ਼ੇਅਰ ਬਾਜ਼ਾਰ ’ਚ ਘਾਟਾ ਹੋਣ ਕਰਕੇ ਪਤਨੀ ਤੇ ਬੱਚੀਆਂ ਸਣੇ ਖਾਧੀ ਸਲਫਾਸ, ਤਿੰਨ ਦੀ ਮੌਤ

ਫਿਰੋਜ਼ਪੁਰ ਤੋਂ ਬੇਹੱਦ ਮੰਦਭਾਗੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਸਬਾ ਤਲਵੰਡੀ ਭਾਈ ਦੇ ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਜ਼ਹਿਰੀਲੀ ਚੀਜ਼ ਖਾ ਲਈ। ਇਨ੍ਹਾਂ ਵਿੱਚੋਂ ਇੱਕ ਔਰਤ ਤੇ ਦੋ ਬੱਚੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ ਇੱਕ ਮੈਂਬਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰ ਤਲਵੰਡੀ ਭਾਈ ਦੇ ਬੁੱਢਾ ਖੂਹ ਦਾ ਰਹਿਣ ਵਾਲਾ ਸੀ।

Read More
India International

ਚੋਣ ਨਤੀਜਿਆਂ ’ਚ ਬੇਵਿਸ਼ਵਾਸੀ ਨੂੰ ਲੈ ਕੇ ਸ਼ੇਅਰ ਬਾਜ਼ਾਰਾਂ ਨੂੰ ਵੱਡਾ ਝਟਕਾ, ਵਿਦੇਸ਼ੀ ਨਿਵੇਸ਼ਕਾਂ ਕੱਢੇ 17,000 ਕਰੋੜ

ਭਾਰਤ ਵਿੱਚ ਲੋਕ ਸਭਾ ਚੋਣਾਂ ਚੱਲ ਰਹੀਆਂ ਹਨ। 7 ਗੇੜਾਂ ਵਿੱਚ ਵੋਟਾਂ ਪੈਣਗੀਆਂ ਤੇ 3 ਗੇੜਾਂ ਦੀਆਂ ਵੋਟਾਂ ਪੈ ਚੁੱਕੀਆਂ ਹਨ। ਇਸੇ ਦੌਰਾਨ ਵਿਦੇਸ਼ੀ ਨਿਵੇਸ਼ਕਾਂ ਨੂੰ ਇਸ ਵਾਰ ਦੇ ਚੋਣ ਨਤੀਜਿਆਂ ਵਿੱਚ ਬੇਵਿਸ਼ਵਾਸੀ ਦਾ ਡਰ ਸਤਾ ਰਿਹਾ ਹੈ, ਜਿਸ ਕਰਕੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (FPI) ਨੇ ਮਈ ਦੇ ਪਹਿਲੇ 10 ਦਿਨਾਂ ’ਚ ਭਾਰਤੀ ਸ਼ੇਅਰ ਬਾਜ਼ਾਰਾਂ ਤੋਂ

Read More