ਜਲੰਧਰ ਪੱਛਮੀ ਸੀਟ ’ਤੇ ਬੀਜੇਪੀ ਨੇ ਵੀ ਐਲਾਨਿਆ ਉਮੀਦਵਾਰ
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਤੋਂ ਬਾਅਦ ਬੀਜੇਪੀ ਨੇ ਵੀ ਜਲੰਧਰ ਪੱਛਮੀ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ। 2022 ਵਿੱਚ ਸ਼ੀਤਲ ਨੇ ਆਮ ਆਦਮੀ ਪਾਟਰੀ ਦੀ ਟਿਕਟ ‘ਤੇ ਚੋਣ ਜਿੱਤੀ ਸੀ। 2024 ਦੀਆਂ ਲੋਕਸਭ ਚੋਣਾਂ ਤੋਂ ਠੀਕ ਪਹਿਲਾਂ ਸ਼ੀਤਲ ਅੰਗੁਰਾਲ ਵਿਧਾਇਕੀ ਤੋਂ