ਹਸੀਨਾ ਨੂੰ ਮੌਤ ਦੀ ਸਜ਼ਾ ਦੇਣ ਵਿਰੁੱਧ ਅੱਜ ਬੰਗਲਾਦੇਸ਼ ਬੰਦ, ਬੈਨ ਹੋ ਚੁੱਕੀ ਅਵਾਮੀ ਲੀਗ ਨੇ ਕੀਤਾ ਐਲਾਨ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਬੰਦੀਸ਼ੁਦਾ ਪਾਰਟੀ, ਅਵਾਮੀ ਲੀਗ ਨੇ ਉਨ੍ਹਾਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਦੇ ਵਿਰੋਧ ਵਿੱਚ ਅੱਜ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਹੈ। ਅਵਾਮੀ ਲੀਗ ਨੇ ਢਾਕਾ ਵਿੱਚ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਪਾਰਟੀ ਨੇ ਅੰਤਰਿਮ ਸਰਕਾਰ ਦੇ ਮੁਖੀ
