Khaas Lekh Khalas Tv Special Punjab Religion

‘ਮੋਇਆ ਜਦੋਂ ਪੰਜਾਬ ਦਾ ਮਹਾਰਾਜਾ, ਮੋਈ ਬੀਰਤਾ ਬੀਰ ਪੰਜਾਬੀਆਂ ਦੀ। ਕੱਲਾ ਸ਼ੇਰ ਨਈ ਚਿਖਾ ਦੇ ਵਿੱਚ ਸੜਿਆ, ਸੜ੍ਹ ਗਈ ਨਾਲ ਤਕਦੀਰ ਪੰਜਾਬੀਆਂ ਦੀ”

ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ  ਮਹਾਰਾਜਾ ਰਣਜੀਤ ਸਿੰਘ ਜੋ  ਸ਼ੇਰ-ਏ-ਪੰਜਾਬ ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ, ਪੰਜਾਬ ਦੇ ਇਤਿਹਾਸ ਵਿੱਚ ਇਕ ਬਹਾਦਰ ਜੰਗਜੂ, ਦਲੇਰ ਤੇ ਮਹਾਨ ਸ਼ਖ਼ਸੀਅਤ ਦਾ ਮਾਲਕ ਸੀ , ਜਿਸਨੇ ਪੰਜਾਬ ਤੇ ਹੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਦੇ   ਦਿਲਾਂ ਤੇ ਵੀ ਰਾਜ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ (13 ਨਵੰਬਰ

Read More