Punjab

ਸ਼ੇਰ ਸਿੰਘ ਘੁਬਾਇਆ ਨੇ ਵੋਟਾਂ ਨੂੰ ਲੈ ਕੇ ਦਿੱਤਾ ਅਜੀਬ ਬਿਆਨ, ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਫਿਰੋਜਪੁਰ (Firozpur) ਤੋਂ ਕਾਂਗਰਸ ਨੇ 40 ਸਾਲ ਬਾਅਦ ਜਿੱਤ ਹਾਸਲ ਕੀਤੀ ਹੈ ਪਰ ਪਾਰਟੀ ਵੱਲੋਂ ਚੋਣ ਜਿੱਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ (Sher Singh Ghubaya) ਦੇ ਇਕ ਬਿਆਨ ਨੇ ਸਿਆਸਤ ਗਰਮਾ ਦਿੱਤੀ ਹੈ। ਚੋਣ ਜਿੱਤਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੇ ਜਲਾਲਬਾਦ ‘ਚ ਕਿਹਾ ਕਿ ਸਾਨੂੰ

Read More
Punjab

ਸ਼ੇਰ ਸਿੰਘ ਘੁਬਾਇਆ ਨੇ ਜਿੱਤੀ ਚੋਣ, 3242 ਵੋਟਾਂ ਨਾਲ ਜਿੱਤ ਕੀਤੀ ਹਾਸਲ

ਫਿਰੋਜ਼ਪੁਰ ਦੀ ਫਸਵੀਂ ਸੀਟ ਕਾਂਗਰਸ ਨੇ 3242 ਵੋਟਾਂ ਨਾਲ ਜਿੱਤੀ। ਚੋਣ ਕਮਿਸ਼ਨ ਨੇ ਸ਼ੇਰ ਸਿੰਘ ਘੁਬਾਇਆ ਨੂੰ ਜੇਤੂ ਐਲਾਨਿਆ ਹੈ। ਆਪ ਦੇ ਜਗਦੀਪ ਸਿੰਘ ਕਾਕਾ ਬਰਾੜ ਦੂਜੇ ਨੰਬਰ ‘ਤੇ ਰਹੇ। 40 ਸਾਲ ਬਾਅਦ ਕਾਂਗਰਸ ਨੇ ਫਿਰੋਜ਼ਪੁਰ ਸੀਟ ਜਿੱਤੀ। ਅਖੀਰਲੀ ਵਾਰ 1984  ਵਿੱਚ ਕਾਂਗਰਸ ਨੇ ਫਿਰੋਜ਼ਪੁਰ ਸੀਟ ਜਿੱਤੀ ਸੀ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ

Read More
Lok Sabha Election 2024 Punjab

ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਅਖ਼ੀਰਲਾ ਉਮੀਦਵਾਰ! 2 ਵਾਰ ਦੇ MP ਨੂੰ ਮਿਲੀ ਟਿਕਟ, 50 ਸਾਲ ਤੋਂ ਕਾਂਗਰਸ ਨਹੀਂ ਜਿੱਤੀ

ਕਾਂਗਰਸ ਨੇ ਲੋਕਸਭਾ ਚੋਣਾਂ ਦੇ ਲਈ ਆਪਣੇ ਅਖ਼ੀਰਲੇ 13ਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਇੱਕ ਵਾਰ ਮੁੜ ਤੋਂ 2 ਵਾਰ ਦੇ ਐੱਮਪੀ ਸ਼ੇਰ ਸਿੰਘ ਘੁਬਾਇਆ ’ਤੇ ਭਰੋਸਾ ਜਤਾਉਂਦੇ ਹੋਏ ਫਿਰੋਜ਼ਪੁਰ ਤੋਂ ਉਨ੍ਹਾਂ ਨੂੰ ਦੂਜੀ ਵਾਰ ਮੈਦਾਨ ਵਿੱਚ ਉਤਾਰਿਆ ਹੈ। ਪਿਛਲੀ ਵਾਰ ਉਹ ਅਕਾਲੀ ਦਲ ਦੇ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ

Read More