India

ਮਸਜਿਦ ਦੀ ਨਜਾਇਜ਼ ਉਸਾਰੀ ਤੋੜਨ ਦਾ ਕੰਮ ਸ਼ੁਰੂ!

ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਵਿਚ ਸੰਜੋਲੀ ਮਸਜਿਦ ਦੇ ਨਜਾਇਜ਼ ਹਿੱਸੇ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਜੋਲੀ ਮਸਜਿਦ ਦੀਆਂ ਬਣੀਆਂ ਉੱਪਰਲੀਆਂ ਤਿੰਨ ਮੰਜ਼ਿਲਾਂ ਨੂੰ ਸ਼ਿਮਲਾ ਦੇ ਨਗਰ ਨਿਗਮ ਕਮਿਸ਼ਨਰ ਵੱਲੋਂ ਢਾਹੁਣ ਦੇ ਹੁਕਮ ਦਿੱਤੇ ਸਨ। ਕਮਿਸ਼ਨਰ ਵੱਲੋਂ ਸੰਜੋਲੀ ਮਸਜਿਦ

Read More
India

ਧਰਨਾਕਾਰੀਆਂ ਹਨੂੰਮਾਨ ਚਾਲੀਸਾ ਦਾ ਪਾਠ ਕਰ ਮਸਜਿਦ ਦਾ ਕੀਤਾ ਵਿਰੋਧ

ਬਿਊਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਦੇ ਵਿੱਚ ਇਕ ਮਸਜਿਦ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹੁਣ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਇਸਦਾ ਵਿਰੋਧ ਕਰਦੇ ਹੋਏ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ ਵੀ ਲਗਾਏ। ਦੱਸ ਦੇਈਏ ਕਿ

Read More
India Punjab

ਸ਼ਿਮਲਾ ’ਚ ਯਾਤਰੀ ਨੇ ਜਾਨ ਖ਼ਤਰੇ ਵਿੱਚ ਪਾ ਕੇ ਕੀਤਾ ਖ਼ਤਰਨਾਕ ਸਟੰਟ! ਸੋਸ਼ਲ ਮੀਡੀਆ ’ਤੇ ਖ਼ੂਬ ਹੋ ਰਿਹਾ ਟ੍ਰੋਲ

ਹਿਮਾਚਲ ਪ੍ਰਦੇਸ਼ ਦੀ ਯਾਤਰਾ ਲਈ ਥਾਰ ਵਾਹਨਾਂ ਵਿੱਚ ਸ਼ਿਮਲਾ ਪਹੁੰਚਣ ਵਾਲੇ ਸੈਲਾਨੀ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਮੰਗਲਵਾਰ ਨੂੰ ਸ਼ਿਮਲਾ ਦੇ 103 ਟਨਲ ਕੋਲ ਇੱਕ ਸੈਲਾਨੀ ਚੱਲਦੀ ਥਾਰ ਨਾਲ ਲਟਕ ਕੇ ਖੁੱਲ੍ਹੇਆਮ ਕਾਨੂੰਨ ਦੀ ਉਲੰਘਣਾ ਕਰਦਾ ਨਜ਼ਰ ਆਇਆ। ਸ਼ਿਮਲਾ ਪੁਲਿਸ ਨੂੰ ਇਸ ਦੀ ਸੂਚਨਾ ਮਿਲਦੇ ਹੀ ਹਰਕਤ ‘ਚ ਆਈ

Read More
India

ਸ਼ਿਮਲਾ ਦੇ ਇਤਿਹਾਸਕ ਮਾਲ ਰੋਡ ਦੇ ਇਕ ਰੈਸਟੋਰੈਂਟ ‘ਚ ਅਚਾਨਕ ਇਹ ਹੋਇਆ, ਇੱਧਰ-ਉੱਧਰ ਭੱਜਣ ਲੱਗੇ ਲੋਕ

ਧਮਾਕਾ ਐਨਾ ਜ਼ਬਰਦਸਤ ਸੀ ਕਿ ਮਾਲ ਰੋਡ 'ਤੇ ਸਥਿਤ ਦੋ ਸ਼ੋਅਰੂਮ ਵੀ ਨੁਕਸਾਨੇ ਗਏ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Read More
India

ਉੱਤਰੀ ਭਾਰਤ ਦੇ ਇਸ ਸ਼ਹਿਰ ਵਿੱਚ ਹੋਈ ਮੌਸਮ ਦੀ ਪਹਿਲੀ ਬਰਫਬਾਰੀ,ਸੜਕਾਂ ਹੋਈਆਂ ਆਵਾਜਾਈ ਲਈ ਬੰਦ

ਸ਼ਿਮਲਾ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ ਨਾਲ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੀ ਹੈ। ਅੱਜ ਹਿਮਾਚਲ ਦੇ ਨੌਂ ਜ਼ਿਲ੍ਹਿਆਂ ਵਿੱਚ ਪਿਛਲੇ 12 ਘੰਟਿਆਂ ਵਿੱਚ ਬਰਫਬਾਰੀ ਹੋਈ, ਜਿਸ ਨਾਲ ਲੰਬੇ ਸਮੇਂ ਤੋਂ ਸੁੱਕੀ ਠੰਢ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਸ਼ਿਮਲਾ ’ਚ ਰਾਤ ਨੂੰ ਬਾਰਸ਼ ਹੋਈ, ਜਦਕਿ ਨੇੜਲੇ ਪਹਾੜੀ ਸਥਾਨਾਂ ਜਿਵੇਂ ਕੁਫਰੀ ਅਤੇ ਨਾਰਕੰਡਾ ‘ਚ

Read More
India

ਸ਼ਿਮਲਾ : ਦੋ ਨੌਜਵਾਨ ਟਰੈਕਰਾਂ ਨਾਲ ਵਾਪਰਿਆ ਭਾਣਾ, ਇੱਕ ਲਾਪਤਾ, ਪਰਿਵਾਰਾਂ ‘ਚ ਸੋਗ ਦੀ ਲਹਿਰ

ਦੋ ਨੌਜਵਾਨ ਟ੍ਰੈਕਰ ਅਤੇ ਸਕੀਇੰਗ ਖਿਡਾਰੀਆਂ ਦੀ ਪਹਾੜੀ ਚੋਟੀ 'ਤੇ ਬਰਫ ਦੇ ਤੋਦੇ ਡਿੱਗਣ ਕਾਰਨ ਮੌਤ ਹੋ ਗਈ।

Read More
India

ਹਿਮਾਚਲ ਚੋਣਾਂ: AAP ਦੀ ਤਰਜ਼ ‘ਤੇ ਕਾਂਗਰਸ ਨੇ 10 ਗਾਰੰਟੀਆਂ ਦਾ ਕੀਤਾ ਐਲਾਨ

ਕਾਂਗਰਸ(Congress) ਨੇ ਵੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ 10 ਗਾਰੰਟੀ ਦੇਣ ਦਾ ਐਲਾਨ ਕੀਤਾ ਹੈ।

Read More
India

ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਮੁਫ਼ਤ ਮਿਲ ਰਹੀ ਮੌਤ, ਚੱਟਾਨਾਂ ਟੁੱਟ ਕੇ ਸੜਕ ‘ਤੇ ਡਿੱਗ ਰਹੀਆਂ

‘ਦ ਖ਼ਾਲਸ ਬਿਊਰੋ:- ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਮੀਂਹ ਕਾਰਨ ਪਹਾੜਾਂ ਤੋਂ ਥਾਂ-ਥਾਂ ਚੱਟਾਨਾਂ ਟੁੱਟ ਕੇ ਡਿੱਗ ਰਹੀਆਂ ਹਨ। ਹਾਲਾਂਕਿ, ਹਾਈਵੇ ‘ਤੇ ਟ੍ਰੈਫਿਕ ਨੂੰ ਪਹਾੜਾਂ ਵਾਲੇ ਪਾਸੇਂ ਤੋਂ ਦੂਜੀ ਲਾਈਨ ਵੱਲ ਮੋੜਿਆ ਜਾ ਰਿਹਾ ਹੈ ਪਰ ਕੁੱਝ ਅਜਿਹੀਆਂ ਥਾਂਵਾਂ ਹਨ, ਜਿੱਥੇ ਪਹਾੜੀ ਤੋਂ ਪੱਥਰ ਸਿੱਧੇ ਦੂਜੀ ਲੇਨ ਵਿੱਚ ਪਹੁੰਚ ਰਹੇ ਹਨ। ਅਜਿਹੇ ਵਿੱਚ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5

Read More