ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਵੱਲੋਂ ਉਨ੍ਹਾਂ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਵੇਗੀ