ਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਅਕਾਲੀ ਦਲ
ਦਲਜੀਤ ਸਿੰਘ ਚੀਮਾ ( Dr. Daljit Singh Cheema) ਨੇ ਇਕ ਟਵੀਟ ਕਰ ਕੇ ਕਿਹਾ ਕਿ ਮੁੱਖ ਮੰਤਰੀ ਇਸ ਤਜਵੀਜ਼ ਦਾ ਲਿਖਤੀ ਤੌਰ ’ਤੇ ਵਿਰੋਧ ਨਹੀਂ ਕਰਨ। ਉਹਨਾਂ ਕਿਹਾ ਕਿ ਅਜਿਹਾ ਕਰਨ ਵਿਚ ਦੇਰੀ ਹੋਣ ਨਾਲ ਪੰਜਾਬ ਦੀਆਂ ਸੰਭਾਵਨਾਵਾਂ ’ਤੇ ਮਾਰੂ ਅਸਰ ਪਵੇਗਾ।
