ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਸੁਧਾਰ ਲਹਿਰ ਦੇ ਆਗੂ! ਅਕਾਲੀ ਦਲ ਵੱਲੋਂ ਲਾਏ ਇਲਜ਼ਾਮਾਂ ਦਾ ਦਿੱਤਾ ਜਵਾਬ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – SGPC ਦੀਆਂ ਚੋਣਾਂ ਤੋਂ ਐਨ ਪਹਿਲਾਂ SGPC, ਸ਼੍ਰੋਮਣੀ ਅਕਾਲੀ ਦਲ ਤੇ ਬਾਗ਼ੀ ਧੜੇ ਵੱਲੋਂ ਵਾਦ-ਵਿਵਾਦ ਦਾ ਸਿਲਸਿਲਾ ਜਾਰੀ ਹੈ। ਸ਼੍ਰੋੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਇੱਕ ਵਾਰ ਫੇਰ ਅਕਾਲੀ ਦਲ ਬੀਬੀ ਜਗੀਰ ਕੌਰ ’ਤੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ