ਅਕਾਲੀ ਦਲ ਨੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੈਂਬਰਸ਼ਿਪ ਕੀਤੀ ਰੱਦ
ਬਿਉਰੋ ਰਿਪੋਰਟ – ਅਕਾਲੀ ਦਲ ਨੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਸਰਪ੍ਰਸਤ ਹੋਣ ਦੇ ਨਾਤੇ ਬਾਗ਼ੀਆਂ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਪਾਰਟੀ ਬੁਲਾਰੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਜਿਸ ਸ਼ਖਸ ਨੂੰ ਕਿਸੇ