ਲੋਕ ਸਭਾ ਚੋਣਾਂ ’ਚ ਖ਼ਰਾਬ ਪ੍ਰਦਰਸ਼ਨ ਮਗਰੋਂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਦਿੱਤੀ ਸਲਾਹ
ਲੋਕ ਸਭਾ ਚੋਣਾਂ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਰਾਬ ਪ੍ਰਦਰਸ਼ਨ ਦੀ ਬਹੁਤ ਚਰਚਾ ਹੋ ਰਹੀ ਹੈ। ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਪਾਰਟੀ ਸਿਰਫ ਇੱਕ ਸੀਟ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ ਹੈ। ਇਸ ਸਬੰਧੀ ਬਹੁਤ ਸਾਰੇ ਟਕਸਾਲੀ ਲੀਡਰਾਂ ਦੇ ਬਿਆਨ ਸਾਹਮਣੇ ਆਏ ਤੇ ਹੁਣ ਬੀਬੀ ਜਗੀਰ ਕੌਰ ਨੇ ਵੀ ਇਸ ’ਤੇ ਟਿੱਪਣੀ