Shiromani Akali Dal

Shiromani Akali Dal

Punjab

ਬੀਬੀ ਜਗੀਰ ਕੌਰ ਦਾ ਸੁਖਬੀਰ ਬਾਦਲ ਨੂੰ ਜਵਾਬ! “ਅਕਾਲੀ ਦਲ ਦੇ ਮੈਂਬਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ”

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਆਪਣਾ ਪੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦ ਅਨੁਸ਼ਸਨ ਭੰਗ ਨਹੀਂ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਮੈਂ ਘਰੋਂ ਬਾਹਰ

Read More
Punjab

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣਾ ਮੰਦਭਾਗਾ : ਚਰਨਜੀਤ ਸਿੰਘ ਬਰਾੜ

ਮੁਹਾਲੀ : ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸੁਰਜੀਤ ਕੌਰ ਤੋਂ ਅਕਾਲੀ ਦਲ ਨੇ ਖੁਦ ਨੂੰ ਵੱਖ ਕਰ ਲਿਆ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣੇ ਨੂੰ ਲੈ ਕੇ ਚਰਨਜੀਤ ਸਿੰਘ ਬਰਾੜ ਨੇ ਮੰਦਭਾਗਾ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਦੇ

Read More
India Punjab

117 ਲੀਡਰ ਵਿੱਚੋਂ 112 ਲੀਡਰ ਪਾਰਟੀ ਅਤੇ ਸੁਖਬੀਰ ਬਾਦਲ ਦੇ ਨਾਲ : ਹਰਸਿਮਰਤ ਬਾਦਲ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਉਦੋਂ ਬਗ਼ਾਵਤ ਸਾਹਮਣੇ ਆ ਗਈ ਜਦੋਂ ਪਾਰਟੀ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਇਸੇ ਦੌਰਾਨ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ

Read More
Lok Sabha Election 2024 Punjab

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨੇ ਬਣਾਈ ਨਵੀਂ ਰਣਨੀਤੀ

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਾਂ ਐਕਸ਼ਨ ਪਲਾਨ ਬਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਚਿੰਤਕਾਂ, ਵਿਦਵਾਨਾਂ ਤੇ ਬੁੱਧੀਜੀਵੀਆਂ ਖ਼ਾਸ ਤੌਰ ’ਤੇ ਪੰਥਕ ਝੁਕਾਅ ਰੱਖਣ ਵਾਲਿਆਂ ਸਮਰਥਕਾਂ ਤੇ ਆਲੋਚਕਾਂ ਤੋਂ ਰਾਇ ਲੈਣਗੇ ਤਾਂ ਕਿ ਪਾਰਟੀ ਦੇ 104 ਸਾਲਾਂ ਦੇ

Read More
Lok Sabha Election 2024 Punjab

“ਪ੍ਰਧਾਨ ਜੀ ਗੱਲ ਉੱਥੇ ਹੀ ਖੜੀ ਹੈ, ਸਾਡੇ ਨਾਲ ਪ੍ਰਮਾਤਮਾ ਰੁੱਸਿਆ ਹੋਇਆ ਹੈ, ਤੁਸੀਂ ਕੁਰਸੀ ਛੱਡੋ!”

ਅਕਾਲੀ ਦਲ ਅੱਜ ਲੋਕ ਸਭਾ ਚੋਣ ਨਤੀਜਿਆਂ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ ਕੋਰ ਕਮੇਟੀ ਵਿੱਚ ਮੰਥਨ ਕਰ ਰਿਹਾ ਹੈ ਪਰ ਇਸ ਤੋਂ ਪਹਿਲਾਂ ਹੀ ਪਾਰਟੀ ਵਿੱਚ ਇੱਕ ਤੋਂ ਬਾਅਦ ਇੱਕ ਧਮਾਕੇ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੜ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਮੈਨੂੰ

Read More
Punjab

ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਮੁੜ ਤੋਂ ਬਾਗ਼ੀ! ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਨ ’ਤੇ ਦੇ ਰਹੇ ਜ਼ੋਰ

ਬਿਉਰੋ ਰਿਪੋਰਟ – ਲੋਕਸਭਾ ਨਤੀਜਿਆਂ ਤੋਂ ਬਾਅਦ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਮੁੜ ਤੋਂ ਬਾਗ਼ੀ ਹੋ ਗਏ ਹਨ। ਉਨ੍ਹਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਨਹੀਂ ਹੁੰਦੀ ਉਹ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ। ਇਆਲੀ ਨੇ ਕਿਹਾ ਕਿ ਅਕਾਲੀ ਦਲ ਪੰਜਾਬ

Read More
Lok Sabha Election 2024 Punjab

ਲੋਕ ਸਭਾ ਚੋਣਾਂ ’ਚ ਖ਼ਰਾਬ ਪ੍ਰਦਰਸ਼ਨ ਮਗਰੋਂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਦਿੱਤੀ ਸਲਾਹ

ਲੋਕ ਸਭਾ ਚੋਣਾਂ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਰਾਬ ਪ੍ਰਦਰਸ਼ਨ ਦੀ ਬਹੁਤ ਚਰਚਾ ਹੋ ਰਹੀ ਹੈ। ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਪਾਰਟੀ ਸਿਰਫ ਇੱਕ ਸੀਟ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ ਹੈ। ਇਸ ਸਬੰਧੀ ਬਹੁਤ ਸਾਰੇ ਟਕਸਾਲੀ ਲੀਡਰਾਂ ਦੇ ਬਿਆਨ ਸਾਹਮਣੇ ਆਏ ਤੇ ਹੁਣ ਬੀਬੀ ਜਗੀਰ ਕੌਰ ਨੇ ਵੀ ਇਸ ’ਤੇ ਟਿੱਪਣੀ

Read More
Lok Sabha Election 2024 Punjab

ਮਾਨ ਅਤੇ ਮੋਦੀ ਸਰਕਾਰ ‘ਤੇ ਰੱਜ ਕੇ ਵਰ੍ਹੇ ਅਕਾਲੀ ਆਗੂ

ਬਠਿੰਡਾ ਅਕਾਲੀ ਦਲ ਸਿਆਸੀ ਕਿਲਾ,ਚੋਣ ਪ੍ਰਚਾਰ ਦੇ ਅਖੀਰਲੇ ਦਿਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਦੂਲਗੜ੍ਹ ਵਿੱਚ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪਾਟਰੀ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਭਰਾ ਬਿਕਰਮ ਸਿੰਘ  ਮਜੀਠੀਆ ਨੇ ਮੰਚ ‘ਤੇ ਨਜ਼ਰ ਆਏ।  ਹਰਸਿਮਰਤ ਕੌਰ ਬਾਦਲ ਨੇ ਕਿਹਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਵਿੱਚ ਵੱਖ-ਵੱਖ ਚੋਣ

Read More
Lok Sabha Election 2024 Punjab

‘ਜੇਲ੍ਹਰ ਦਾ ਨਿਰਦੇਸ਼ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਰੱਦ ਨਹੀਂ ਹੋਣੇ ਚਾਹੀਦੇ!’ ‘RSS ਦਾ ਮਾਲਵੇ ਦਾ ਹੈੱਡ ਵਾਰਿਸ ਪੰਜਾਬ ਦੇ ਮੁਖੀ ਪਿੱਛੇ!’

ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਖੇਮਕਰਨ ਵਿੱਚ ਰੈਲੀ ਦੌਰਾਨ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ’ਤੇ ਇੱਕ ਤੋਂ ਬਾਅਦ ਇੱਕ ਜ਼ਬਰਦਸਤ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਖਡੂਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹਰ ਨੇ

Read More