ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ ‘ਚੋਂ ਬਰਖ਼ਾਸਤ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ
