Shiromani Akali Dal

Shiromani Akali Dal

Punjab

ਅਕਾਲੀ ਦਲ ਅਤੇ SGPC ਵਲੋਂ ਪੰਥਕ ਰੋਸ ਮਾਰਚ ਅੱਜ ਕੀਤਾ ਜਾਵੇਗਾ

ਇਹ ਰੋਸ ਮਾਰਚ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਵੇਗਾ। 

Read More
Punjab

ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਹਰ ਕੁਰਬਾਨੀ ਲਈ ਤਿਆਰ ਹਾਂ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।

Read More
Punjab

‘ਪੰਜਾਬੀ ਹੋ ਤਾਂ ਦਿੱਲੀ ਦੀ ਸਲਾਹ ਨਾਲ ਨਹੀਂ ਪੰਜਾਬ ਦੀ ਰੂਹ ਨੂੰ ਸਮਝ ਕੇ ਕੰਮ ਕਰੋ’; ਵੱਡੇ ਬਾਦਲ ਦਾ CM ਮਾਨ ਨੂੰ ਮਸ਼ਵਰਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।

Read More
India Punjab

ਹਰਸਿਮਰਤ ਨੂੰ ਦਿੱਲੀ ਵਾਲਾ ਬੰਗਲਾ ਖਾਲੀ ਕਰਨ ਲਈ ਕਿਹਾ, 25 ਸਾਲ ਪਹਿਲਾਂ ਸੁਖਬੀਰ ਨੂੰ ਹੋਇਆ ਸੀ ਅਲਾਟ

ਮਣੀ ਅਕਾਲੀ ਦਲ (ਅਕਾਲੀ ਦਲ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਵੀਂ ਦਿੱਲੀ ਦੇ ਲੋਧੀ ਅਸਟੇਟ ਵਿੱਚ ਇੱਕ ਨਵੀਂ ਰਿਹਾਇਸ਼ ਵਿੱਚ ਚਲੇ ਜਾਣਗੇ, ਜਦੋਂ ਕੇਂਦਰ ਵੱਲੋਂ ਉਨ੍ਹਾਂ ਨੂੰ ਸਫਦਰਜੰਗ ਰੋਡ ਸਥਿਤ ਆਪਣਾ ਬੰਗਲਾ ਖਾਲੀ ਕਰਨ ਲਈ ਕਿਹਾ ਗਿਆ ਹੈ।

Read More
Punjab

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਵੱਲੋਂ  ਉਨ੍ਹਾਂ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਵੇਗੀ

Read More