Punjab

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ, 131ਵੇਂ ਸੰਵਿਧਾਨਿਕ ਸੋਧ ਬਿੱਲ ਦੇ ਵਿਰੋਧ ’ਚ ਬੁਲਾਈ ਮੀਟਿੰਗ

ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਅਧੀਨ ਲਿਆਉਣ ਲਈ ਸੰਵਿਧਾਨ (131ਵਾਂ ਸੋਧ) ਬਿੱਲ, 2025 ਪੇਸ਼ ਕਰਨ ਦਾ ਐਲਾਨ ਕੀਤਾ ਹੈ। ਇਹ ਧਾਰਾ ਰਾਸ਼ਟਰਪਤੀ ਨੂੰ ਕੇਂਦਰ ਸ਼ਾਸਿਤ ਪ੍ਰਦੇਸਾਂ ਲਈ ਸਿੱਧੇ ਨਿਯਮ ਤੇ ਕਾਨੂੰਨ ਬਣਾਉਣ ਦਾ ਪੂਰਨ ਅਧਿਕਾਰ ਦਿੰਦੀ ਹੈ। ਲੋਕ ਸਭਾ ਤੇ ਰਾਜ ਸਭਾ ਦੇ 21 ਨਵੰਬਰ ਦੇ ਬੁਲੇਟਿਨ ਅਨੁਸਾਰ ਇਹ ਬਿੱਲ 1

Read More