ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਜਾ ਰਹੀ ਹੈ। ਮੀਟਿੰਗ ਨੂੰ ਬਹੁਤ