ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ: ਜਥੇਦਾਰ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਸ੍ਰੀ ਦਰਬਾਰ ਸਾਹਿਬ (ਸੁਨਹਿਰੀ ਮੰਦਿਰ) ਪਹੁੰਚਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇਹ ਵਫ਼ਦ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪਹੁੰਚਿਆ। ਵਫ਼ਦ ਨੇ ਜਥੇਦਾਰ ਨੂੰ ਕੁਝ ਦਸਤਾਵੇਜ਼ ਵੀ ਸੌਂਪੇ