Punjab

ਸ਼੍ਰੋਮਣੀ ਅਕਾਲੀ ਦਲ ਮਾਨ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

‘ ਦ ਖਾਲਸ ਬਿਊਰੋ: ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਕੁੱਦਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ 43 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮਾਨ ਦਲ ਵਿਧਾਨ ਸਭਾ ਦੀਆਂ ਚੋਣਾਂ ਲਗਾਤਾਰ ਲੜਦਾ ਆ ਰਿਹਾ ਹੈ ਪਰ ਉਂਗਲਾਂ ‘ਤੇ ਗਿਣੇ ਜਾਣ ਵਾਲੇ ਉਮੀਦਵਾਰ

Read More