7 ਮੈਂਬਰੀ ਕਮੇਟੀ ਨੇ ਬਲਵਿੰਦਰ ਸਿੰਘ ਭੂੰਦੜ ‘ਤੇ ਲਿਆ ਫੈਸਲਾ, 11 ਫਰਵਰੀ ਨੂੰ ਅਗਲੀ ਮੀਟਿੰਗ
2 ਦਸੰਬਰ 2024 ਨੂੰ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ 7 ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਚ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਟਿੰਗ ਤੋਂ ਬਾਅਦ ਧਾਮੀ ਨੇ ਮੀਡੀਆ ਨਾਲ ਜਿਆਦਾ ਗੱਲਬਾਤ ਤਾਂ ਨਹੀ ਕੀਤੀ ਪਰ ਇੰਨਾ ਕਿਹਾ ਕਿ ਅਕਾਲੀ ਦਲ ਦੀ ਭਰਤੀ 7