Punjab

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਅਕਾਲੀ ਦਲ ਲਈ ਬਣਿਆ ਆਸ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਮਹੀਨੇ ਦੇ ਆਰਾਮ ਤੋਂ ਬਾਅਦ ਸਿਆਸੀ ਜ਼ਮੀਨ ਲੱਭਣੀ ਸ਼ੁਰੂ ਕਰ ਦਿੱਤੀ ਹੈ। ਦਲ ਨੇ ਮੁੜ ਤੋਂ ਸਿਆਸਤ ਵਿੱਚ ਪੈਰ ਧਰਨ ਲਈ ਬੰਦੀ ਸਿੰਘਾਂ ਦੀ ਰਿਹਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਨ ਦਾ ਰਾਹ ਲੱਭਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ

Read More