Punjab

ਸੰਸਦ ਵੱਲ ਤੁਰੀ ਸ਼ਿਰੋਮਣੀ ਅਕਾਲੀ ਦਲ ਦਾ ਦਿੱਲੀ ਪੁਲਿਸ ਨਾਲ ਪੈ ਗਿਆ ਪੇਚਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਹੋਇਆਂ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ, ਇਸਦੇ ਵਿਰੋਧ ਵਿੱਚ ਅੱਜ ਸ਼ਿਰੋਮਣੀ ਅਕਾਲੀ ਦਲ ਦਾ ਸੰਸਦ ਮਾਰਚ ਕੱਢਿਆ ਜਾ ਰਿਹਾ ਹੈ, ਪਰ ਦਿੱਲੀ ਪੁਲਿਸ ਨੇ ਐਂਟਰੀ ਬੈਨ ਕਰ ਦਿੱਤੀ ਹੈ।ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਕਈ ਥਾਵਾਂ ਉੱਤੇ ਅਕਾਲੀ ਵਰਕਰਾਂ ਦੀ

Read More