ਸ਼ਿਰੋਮਣੀ ਅਕਾਲੀ ਦਲ ਸੰਯੁਕਤ ਦਾ ਪ੍ਰਦਰਸ਼ਨ, ਪਾਣੀ ਦੀ ਬੁਛਾੜ ਨਾਲ ਲੱਥੀ ਢੀਂਡਸਾ ਦੀ ਦਸਤਾਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼ਿਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-3 ਵਿੱਚ ਕਿਸਾਨਾਂ ਉੱਚੇ ਪੰਜਾਬ ਤੇ ਹਰਿਆਣਾ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਿਧਾਇਕਾਂ ਦਾ ਘਿਰਾਓ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗੁਵਾਈ ਪਰਮਿੰਦਰ ਸਿੰਘ ਢੀਂਡਸਾ ਨੇ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ । ਪਾਣੀ ਦੀ